ਪੰਜਾਬ ਨੈੱਟਵਰਕ, ਚੰਡੀਗੜ੍ਹ-
ਇਸ ਵੇਲੇ ਦੀ ਵੱਡੀ ਖ਼ਬਰ ਹਰਿਆਣਾ ਦੀ ਰਾਜਨੀਤੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੇ ਵਲੋਂ ਆਪਣੇ ਅਹੁਦੇ ਨੂੰ ਛੱਡ ਦਿੱਤਾ ਹੈ ਅਤੇ ਖੇਡ ਵਿਭਾਗ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ, ਉਹਦੇ ਉੱਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ।
ਖੇਡ ਮੰਤਰੀ ਸੰਦੀਪ ਸਿੰਘ ਵਲੋਂ ਕਿਹਾ ਗਿਆ ਕਿ, ਮੇਰੇ ਅਕਸ ਨੂੰ ਖਰਾਬ ਕਰਨ ਲਈ ਮਾਹੌਲ ਬਣਾਇਆ ਗਿਆ ਹੈ। ਮੈਂ ਖੇਡ ਵਿਭਾਗ ਦੇ ਜੂਨੀਅਰ ਕੋਚ ਵੱਲੋਂ ਲਗਾਏ ਗਏ ਝੂਠੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਾ ਚਾਹੁੰਦਾ ਹਾਂ। ਮੈਂ ਜਾਂਚ ਰਿਪੋਰਟ ਆਉਣ ਤੱਕ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌਂਪ ਰਿਹਾ ਹਾਂ।
मेरी छवि को खराब करन के लिए एक माहौल बनाया गया है। खेल विभाग की एक जूनियर कोच ने जो झूठे आरोप लगाए हैं, मैं चाहूंगा कि उसकी अच्छे से जांच हो। जांच रिपोर्ट आने तक मैं अपना खेल विभाग मुख्यमंत्री को सौंपता हूं: अपने ऊपर यौन उत्पीड़न का आरोप लगने पर हरियाणा के मंत्री संदीप सिंह pic.twitter.com/Nejd2LMx7L
— ANI_HindiNews (@AHindinews) January 1, 2023
ਹੋਰ ਵੇਰਵਿਆਂ ਦੀ ਉਡੀਕ ਹੈ…..
#WATCH | Haryana minister Sandeep Singh says he is handing over the responsibility of the Sports department to the CM, after allegations of sexual harassment levelled against Singh by a female coach. pic.twitter.com/0SyGFefyCL
— ANI (@ANI) January 1, 2023
Breaking News ਸਭ ਤੋਂ ਪਹਿਲਾਂ WWW.PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ WWW.PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? WWW.PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ । ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)
(क्या आपको यह रिपोर्ट पसंद आई? WWW.PunjabNetwork.com एक गैर-लाभकारी संगठन हैं। हमारी पत्रकारिता को सरकार और कॉर्पोरेट दबाव से मुक्त रखने के लिए आर्थिक रूप से मदद करें।)