Big Shock! ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ, ਪ੍ਰਮੋਸ਼ਨ ‘ਤੇ ਲਾਈ ਰੋਕ

878

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਡਾਇਰੇਕਟੋਰੇਟ ਸਥਾਨਕ ਸਰਕਾਰ ਵਿਭਾਗ ਦੇ ਵਲੋਂ ਡਿਸਟੈਂਸ ਮੋਡ ਰਾਹੀਂ ਇੰਜੀਨੀਅਰਿੰਗ ਦਾ ਡਿਪਲੋਮਾ, ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੰਦਿਆਂ ਹੋਇਆ ਪ੍ਰਮੋਸ਼ਨ ਨਾ ਦੇਣ ਦਾ ਫ਼ੈਸਲਾ ਕੀਤਾ ਹੈ।

ਹੇਠਾਂ ਪੜ੍ਹੋ ਹੁਕਮਾਂ ਦੀ ਕਾਪੀ