ਬਿਲ ਗੇਟਸ ਨੂੰ ਹੋਇਆ ਕੋਰੋਨਾ

147

ਸੀਐਟਲ:

ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਮੰਗਲਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਅਤੇ ਉਹਨਾਂ ਨੇ ਅਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।

ਬਿਲ ਗੇਟਸ ਨੇ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੱਕ ਆਈਸੋਲੇਸ਼ਨ ‘ਚ ਰਹਿਣਗੇ।

LEAVE A REPLY

Please enter your comment!
Please enter your name here