Breaking: 27 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ By Punjab Network DeskOn: ਮਾਰਚ 31, 2026 10:13 ਪੂਃ ਦੁਃ Breaking: 27 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ UP News, 31 March 2026-ਯੂਪੀ ਸਰਕਾਰ ਦੇ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ ਸੂਬੇ ਦੇ 13 ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਸਮੇਤ 27 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਹੇਠਾਂ ਪੜ੍ਹੋ ਪੂਰੀ ਲਿਸਟ