Join WhatsApp

Join Now

Breaking: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਈ ਫੈਸਲਿਆਂ ‘ਤੇ ਲੱਗੇਗੀ ਮੋਹਰ

On: June 10, 2026 10:06 AM

 

Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਕਈ ਫੈਸਲਿਆਂ ‘ਤੇ ਲੱਗੇਗੀ ਮੋਹਰ

ਪੰਜਾਬ ਨੈਟਵਰਕ

ਚੰਡੀਗੜ੍ਹ 10 ਜੂਨ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ 10 ਜੂਨ ਨੂੰ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਸੀਐਮ ਹਾਊਸ ਚੰਡੀਗੜ੍ਹ ਵਿਖੇ ਹੋਵੇਗੀ।

ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਇਹ ਮਿਲ ਰਹੀ ਹੈ ਕਿ ਪੰਜਾਬ ਸਰਕਾਰ ਇਸ ਕੈਬਨਿਟ ਮੀਟਿੰਗ ਵਿੱਚ ਕਈ ਲੋਕ ਹਿਤ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਕਈ ਭਰਤੀਆਂ ਨੂੰ ਹਰੀ ਝੰਡੀ ਦੇ ਸਕਦੀ ਹੈ, ਇਸ ਦੇ ਨਾਲ ਹੀ ਪੰਜਾਬ ਪੱਖੀ ਫੈਸਲੇ ਲਏ ਜਾ ਸਕਦੇ ਹਨ। ਸੂਤਰਾਂ ਦੇ ਮੁਤਾਬਕ ਮੀਟਿੰਗ ਦਾ ਏਜੰਡਾ ਹਾਲੇ ਤੱਕ ਸਰਕਾਰ ਨੇ ਸਾਂਝਾ ਨਹੀਂ ਕੀਤਾ।

 

Leave a Comment