BREAKING- ਪੰਜਾਬ ਕਾਂਗਰਸ ‘ਤੇ ਲਾਠੀਚਾਰਜ, ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ- ਵੇਖੋ ਵੀਡੀਓ

625

 

Lathi charge on Punjab Congress, many leaders taken into custody- watch video

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab- SYL ਨੂੰ ਲੈ ਕੇ ਕਾਂਗਰਸ ਦੇ ਵਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਗਵਰਨਰ ਹਾਊਸ ਦੇ ਵੱਲ ਅੱਜ ਦੁਪਹਿਰੇ ਕਰੀਬ 1 ਵਜੇ ਕੂਚ ਕਰ ਰਹੇ ਸਨ। ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਬੈਰੀਕੇਡ ਲਗਾਏ ਹੋਏ ਸਨ।

ਜਿਵੇਂ ਹੀ ਕਾਂਗਰਸੀਆਂ ਵਲੋਂ ਗਵਰਨਰ ਹਾਊਸ ਵੱਲ ਵਧਣਾ ਸ਼ੁਰੂ ਕਰ ਦਿੱਤਾ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਬੇਹੱਦ ਕੋਸਿਸ਼ ਕੀਤੀ, ਪਰ ਕਾਂਗਰਸੀ ਪਿੱਛੇ ਨਹੀਂ ਮੁੜੇ। ਆਖਰ ਪੁਲਿਸ ਨੂੰ ਵਾਟਰ ਕੈਨੇਨ ਦਾ ਇਸਤੇਮਾਲ ਕਰਨਾ ਪਿਆ ਅਤੇ ਹਲਕਾ ਲਾਠੀਚਾਰਜ ਵੀ ਇਸ ਦੌਰਾਨ ਕੀਤਾ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)