Canada India Tension Increased: ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ

1005

 

Canada India Tension Increased:

Canada India Tension Increased- ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਕੈਨੇਡਾ ਨੇ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਹੈ।

Canada India Tension Increased- ਟਰੂਡੋ ਨੇ ਪਾਰਲੀਮੈਂਟ ਨੂੰ ਸੰਬੋਧਨ ਹੁੰਦਿਆਂ ਭਾਰਤ ਸਰਕਾਰ ਉਪਰ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਹੱਥ ਹੋਣ ਦੇ ਦੋਸ਼ ਲਾਏ ਹਨ।

ਹਾਊਸ ਆਫ਼ ਕਾਮਨਜ਼ ਵਿੱਚ ਬੋਲਦਿਆਂ, ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ, ਜਿਸਦਾ ਉਹਨਾਂ ਕੋਈ ਜਵਾਬ ਨਹੀਂ ਦਿੱਤਾ।

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)