ਪੰਜਾਬ ਨੈੱਟਵਰਕ, ਕੈਨੇਡਾ:
Canada News: ਕੈਨੇਡਾ ਸਰਕਾਰ ਦੇ ਵਲੋਂ ਪੀ.ਆਰ (Canada PR) ਲੈਣ ਵਾਲਿਆਂ ਦੇ ਲਈ ਵੱਡਾ ਐਲਾਨ ਕੀਤਾ ਗਿਆ। ਟਰੂਡੋ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਪਰਿਵਾਰਾਂ ਦੀ ਪੀ ਆਰ ਨੂੰ ਲੈ ਕੇ ਟਵੀਟ ਕਰਕੇ ਇਸ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਹੈ।
Families belong together.
That's why, we announced:
✅ New ability for families to come to Canada temporarily while awaiting PR.
✅ Faster TRV processing times & new processing tools for spousal applicants.
✅ A new open work permit for spousal & family class applicants. pic.twitter.com/MfCxXI6F7z
— Sean Fraser (@SeanFraserMP) May 26, 2023
ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਟਵੀਟ ਵਿਚ ਲਿਖਿਆ ਕਿ, ਪਰਿਵਾਰਾਂ ਨੂੰ ਹੁਣ ਪੀ ਆਰ (Canada PR) ਦੀ ਉਡੀਕ ਨਹੀਂ ਕਰਨੀ ਪਵੇਗੀ ਤੇ ਉਹਨਾਂ ਨੂੰ ਆਰਜ਼ੀ ਪ੍ਰਬੰਧਾਂ ਤਹਿਤ ਕੈਨੇਡਾ ਆਉਣ ਦੀ ਛੋਟ ਦਿੱਤੀ ਜਾਵੇਗੀ।
ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਲਿਖਿਆ ਕਿ, ਤੇਜ਼ੀ ਨਾਲ ਟੀ.ਆਰ.ਵੀ ਪ੍ਰੋਸੈਸਿੰਗ ਕੀਤੀ ਜਾਵੇਗੀ ਅਤੇ ਸਪਾਊਸ ਕੇਸਾਂ ਦੀ ਪ੍ਰੋਸੈਸਿੰਗ ਲਈ ਨਵੇਂ ਟੂਲ ਵਰਤੇ ਜਾਣਗੇ ਅਤੇ ਸਪਾਊਸ ਤੇ ਫੈਮਿਲੀ ਕਲਾਸ ਬਿਨੈਕਾਰਾਂ ਲਈ ਨਵੇਂ ਓਪਨ ਵਰਕ ਪਰਮਿਟ ਦਿੱਤੇ ਜਾਣਗੇ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)