Tuesday, April 30, 2024
No menu items!
HomeBusiness7th Pay Commission: Good News ਮੁਲਾਜ਼ਮਾਂ ਲਈ! DA 'ਚ 4 ਫ਼ੀਸਦੀ ਹੋ...

7th Pay Commission: Good News ਮੁਲਾਜ਼ਮਾਂ ਲਈ! DA ‘ਚ 4 ਫ਼ੀਸਦੀ ਹੋ ਸਕਦੈ ਵਾਧਾ, ਸਰਕਾਰ ਅਗਲੇ ਮਹੀਨੇ ਕਰੇਗੀ ਐਲਾਨ?

 

7th Pay Commission: DA ‘ਚ 4 ਫੀਸਦੀ ਵਾਧੇ ਤੋਂ ਬਾਅਦ ਇਹ 46% ਤੋਂ ਵਧ ਕੇ 50% ਹੋ ਜਾਵੇਗਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ/ ਚੰਡੀਗੜ੍ਹ

7th Pay Commission: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਅਗਲੇ ਮਹੀਨੇ ਮਾਰਚ ਵਿੱਚ ਹੋਲੀ ਤੋਂ ਪਹਿਲਾਂ ਉਨ੍ਹਾਂ ਨੂੰ ਚੰਗੀ ਖ਼ਬਰ ਮਿਲ ਸਕਦੀ ਹੈ। ਜਾਣਕਾਰੀ ਮੁਤਾਬਕ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ‘ਚ 4 ਫੀਸਦੀ ਦਾ ਵਾਧਾ ਹੋ ਸਕਦਾ ਹੈ। ਵਾਧੇ ਤੋਂ ਬਾਅਦ ਇਹ 46% ਤੋਂ ਵਧ ਕੇ 50% ਹੋ ਜਾਵੇਗਾ।

ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਮਾਰਚ ‘ਚ ਇਸ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਕਰਮਚਾਰੀਆਂ ਨੂੰ 1 ਜੁਲਾਈ 2023 ਤੋਂ ਵਧੇ ਹੋਏ ਭੱਤੇ ਦਾ ਲਾਭ ਮਿਲੇਗਾ। ਇੱਥੇ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਤੂਬਰ 2023 ਵਿੱਚ ਡੀਏ ਨੂੰ 4% ਵਧਾ ਕੇ 46% ਕੀਤਾ ਗਿਆ ਸੀ।

48 ਲੱਖ ਕੇਂਦਰੀ ਕਰਮਚਾਰੀਆਂ ਨੂੰ ਲਾਭ

ਲਗਭਗ 48.67 ਲੱਖ ਕੇਂਦਰੀ ਕਰਮਚਾਰੀਆਂ ਅਤੇ ਲਗਭਗ 67.95 ਲੱਖ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਮਿਲੇਗਾ। ਮਾਹਿਰਾਂ ਅਨੁਸਾਰ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਸਾਲ ਵਿੱਚ ਦੋ ਵਾਰ ਜਨਵਰੀ ਅਤੇ ਜੁਲਾਈ ਵਿੱਚ ਵਧਾਇਆ ਜਾਂਦਾ ਹੈ। ਦਰਅਸਲ, ਵਧਦੀ ਮਹਿੰਗਾਈ ਕਾਰਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments