Sunday, May 19, 2024
No menu items!
HomeChandigarhਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸਿੰਚਾਈ ਮੰਤਰੀ AAP 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸਿੰਚਾਈ ਮੰਤਰੀ AAP ‘ਚ ਸ਼ਾਮਲ

 

AAP ਲੀਡਰ ਸੰਜੇ ਸਿੰਘ ਦੇ ਵਲੋਂ ਸਾਬਕਾ ਸਿੰਚਾਈ ਮੰਤਰੀ ਨਰਿੰਦਰ ਸ਼ਰਮਾ ਨੂੰ AAP ‘ਚ ਸ਼ਾਮਲ ਕਰਵਾਇਆ ਗਿਆ

ਇਹ ਵੀ ਪੜ੍ਹੋLok Sabha Elections: PM ਮੋਦੀ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਵੱਡੀ ਅਪੀਲ

ਪੰਜਾਬ ਨੈੱਟਵਰਕ, ਚੰਡੀਗੜ੍ਹ

ਹਰਿਆਣਾ ਦੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਭਾਜਪਾ ਸਰਕਾਰ ਵਿਚ ਸਾਬਕਾ ਸਿੰਚਾਈ ਮੰਤਰੀ ਰਹੇ ਨਰਿੰਦਰ ਸ਼ਰਮਾ ਦੇ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਨਰਿੰਦਰ ਸ਼ਰਮਾ ਹਰਿਆਣਾ ਦੇ ਵੱਡੇ ਲੀਡਰ ਹਨ ਅਤੇ ਉਹ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਦੱਸ ਦਈਏ ਕਿ, ਸਾਬਕਾ ਸਿੰਚਾਈ ਮੰਤਰੀ ਨਰਿੰਦਰ ਸ਼ਰਮਾ ਨੂੰ ਆਮ ਆਦਮੀ ਪਾਰਟੀ ਵਿਚ ਸੀਨੀਅਰ ਲੀਡਰ ਸੰਜੇ ਸਿੰਘ ਦੇ ਵਲੋਂ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments