Friday, April 19, 2024
No menu items!
HomeChandigarhChandigarh BJP ਨੂੰ ਵੱਡਾ ਝਟਕਾ, ਕੌਂਸਲਰ ਅਤੇ ਸੀਨੀਅਰ ਆਗੂ AAP 'ਚ ਮੁੜ...

Chandigarh BJP ਨੂੰ ਵੱਡਾ ਝਟਕਾ, ਕੌਂਸਲਰ ਅਤੇ ਸੀਨੀਅਰ ਆਗੂ AAP ‘ਚ ਮੁੜ ਸ਼ਾਮਲ

 

Chandigarh BJP : ਦੋ ਲੇਡੀ ਕੌਂਸਲਰਾਂ ਭਾਜਪਾ ਛੱਡ ਕੇ ਫਿਰ ਤੋਂ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Chandigarh BJP ! ਚੰਡੀਗੜ੍ਹ ਵਿਚ ਪਿਛਲੇ ਦਿਨੀਂ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਕੌਂਸਲਰਾਂ ਵਿਚੋਂ ਦੋ ਲੇਡੀ ਕੌਂਸਲਰਾਂ ਅੱਜ ਭਾਜਪਾ ਛੱਡ ਕੇ ਫਿਰ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈਆਂ ਹਨ।

ਜਾਣਕਾਰੀ ਇਹ ਹੈ ਕਿ, ਕੌਂਸਲਰ ਪੂਨਮ ਅਤੇ ਨੇਹਾ ਨੇ ਅੱਜ ਆਮ ਆਦਮੀ ਪਾਰਟੀ ਵਿਚ ਵਾਪਸੀ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ
ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਸਨੀ ਆਲੂਵਾਲੀਆ ਦੇ ਵਲੋਂ ਪੂਨਮ ਤੇ ਨੇਹਾ ਨੂੰ ਆਪ ਵਿਚ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ- AI Teacher in India: ਹੁਣ ਸਕੂਲਾਂ ‘ਚ ਪੜ੍ਹਾਉਣਗੇ AI ਅਧਿਆਪਕ, ਵੇਖੋ ਵੀਡੀਓ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments