ਪੰਜਾਬ ਨੈੱਟਵਰਕ, ਚੰਡੀਗੜ੍ਹ-
ਹਰਿਆਣਾ ਦੇ ਮੁੱਖ ਮੰਤਰੀ ਰਹੇ ਮਨੋਹਰ ਲਾਲ ਖੱਟਰ ਦੇ ਵਲੋਂ ਬੀਤੇ ਕੱਲ੍ਹ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਮਨੋਹਰ ਲਾਲ ਖੱਟਰ ਦੇ ਵਲੋਂ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।
#WATCH | Former Haryana CM Manohar Lal Khattar says, "…I announce today that I am resigning from the post of MLA from Karnal Assembly seat. Now from today, our CM Nayab Saini will take over the responsibility of Karnal Assembly…" pic.twitter.com/UGstOJV3oG
— ANI (@ANI) March 13, 2024
ਖ਼ਬਰ ਅਪਡੇਟ ਹੋ ਰਹੀ ਹੈ….
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)