Tuesday, March 5, 2024
No menu items!
HomeChandigarhBig Decision: ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਦੇ ਹੱਕ 'ਚ ਵੱਡਾ ਫ਼ੈਸਲਾ,...

Big Decision: ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫ਼ੈਸਲਾ, ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

 

Big Decision: ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਫ਼ਸਲਾਂ ਦਾ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਵੇਗੀ ਸਰਕਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Big Decision: ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਮਾਨ ਸਰਕਾਰ ਦੇ ਵਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਸੂਬਾ ਸਰਕਾਰ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਫ਼ਸਲਾਂ ਦਾ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਵੇਗੀ।

ਇਹ ਵੀ ਪੜ੍ਹੋ-Cold Wave Alert: ਮੌਸਮ ਵਿਭਾਗ ਵੱਲੋਂ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ

ਮੀਡੀਆ ਨਾਲ ਗੱਲਬਾਤ ਦੌਰਾਨ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਨਹਿਰੀ ਪਾਣੀ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹੁੰਚ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕੇ ਜਲਦ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਮਗਰੋਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments