Friday, May 17, 2024
No menu items!
HomeChandigarhਵੱਡੀ ਖ਼ਬਰ: ਪੰਜਾਬ 'ਚ 15 IRS ਅਫ਼ਸਰਾਂ ਨੂੰ ਮਿਲੀ ਨਵੀਂ ਪੋਸਟਿੰਗ, Election...

ਵੱਡੀ ਖ਼ਬਰ: ਪੰਜਾਬ ‘ਚ 15 IRS ਅਫ਼ਸਰਾਂ ਨੂੰ ਮਿਲੀ ਨਵੀਂ ਪੋਸਟਿੰਗ, Election Commission ਵਲੋਂ ਹੁਕਮ ਜਾਰੀ

 

Election Commission ਵਲੋਂ ਹੁਕਮ ਜਾਰੀ! ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Election Commission ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ ‘ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (IRS) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ, ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ-24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹਰੇਕ ਖਰਚਾ ਆਬਜ਼ਰਵਰ ਆਪਣੇ ਸਬੰਧਤ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ-PSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਹ ਵੀ ਪੜ੍ਹੋ-PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments