Sunday, May 19, 2024
No menu items!
HomeChandigarhਵੱਡੀ ਖ਼ਬਰ: Akali Dal ਉਮੀਦਵਾਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: Akali Dal ਉਮੀਦਵਾਰ ਨੇ ਦਿੱਤਾ ਅਸਤੀਫ਼ਾ

 

Akali Dal ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਬਣਾਇਆ ਸੀ ਉਮੀਦਵਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ, ਜਿਥੋਂ ਅਕਾਲੀ ਦਲ (Akali Dal) ਦੇ ਵਲੋਂ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਹਰਦੀਪ ਸਿੰਘ ਦੇ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਜਾਣਕਾਰੀ ਲਈ ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਹਰਦੀਪ ਸਿੰਘ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਸੀ।

ਪਰ ਹੁਣ ਹਰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments