Chandigarh mayoral elections: ਚੰਡੀਗੜ੍ਹ ਪ੍ਰਸਾਸ਼ਨ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ
ਪੰਜਾਬ ਨੈੱਟਵਰਕ, ਚੰਡੀਗੜ੍ਹ-
Chandigarh mayoral elections- ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ।
ਹਾਈਕੋਰਟ ਦੇ ਵਲੋਂ ਚੰਡੀਗੜ੍ਹ ਪ੍ਰਸਾਸ਼ਨ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਪ੍ਰਸਾਸ਼ਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੀ ਨਵੀਂ ਤਰੀਕ ਤੈਅ ਕੀਤੀ ਸੀ।
ਜਿਸ ਖਿਲਾਫ਼ ਆਪ ਤੇ ਕਾਂਗਰਸ ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਜਿਥੇ ਪ੍ਰਸਾਸ਼ਨ ਨੂੰ ਦੋ ਵਾਰ ਝਾੜ ਪਈ ਅਤੇ ਅੱਜ ਹਾਈਕੋਰਟ ਨੂੰ ਫ਼ੈਸਲਾ ਸੁਣਾਉਣਾ ਪਿਆ ਕਿ, ਚੰਡੀਗੜ੍ਹ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)