ਪੰਜਾਬ ਨੈੱਟਵਰਕ, ਚੰਡੀਗੜ੍ਹ-
ਡੇਰਾ ਬਿਆਸ ਨੂੰ ਨਵਾਂ ਮੁਖੀ ਮਿਲ ਗਿਆ ਹੈ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਵਲੋਂ ਡੇਰਾ ਬਿਆਸ ਦਾ ਨਵਾਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਸਥਾਪਤ ਕਰ ਦਿੱਤਾ ਹੈ।