Tuesday, May 14, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਰਵਿੰਦ ਖੰਨਾ ਦੁਆਲੇ ਹੋਈ ED,...

ਵੱਡੀ ਖ਼ਬਰ: ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਰਵਿੰਦ ਖੰਨਾ ਦੁਆਲੇ ਹੋਈ ED, ਜਾਰੀ ਕੀਤੇ ਸੰਮਨ

 

ED around senior Punjab BJP leader Arvind Khanna

ਪੰਜਾਬ ਨੈੱਟਵਰਕ, ਚੰਡੀਗੜ੍ਹ-

ED around senior Punjab BJP leader Arvind Khanna- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਦੋ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਤਲਬ ਕੀਤਾ ਹੈ।

ਇਹ ਵੀ ਪੜ੍ਹੋ- ਵੱਡੀ ਖਬਰ: ਭਿੰਡਰਾਂਵਾਲੇ ਦੀ ਫੋਟੋ ਨੂੰ ਲੈ ਕੇ ਖੂਨੀ ਤਕਰਾਰ, SHO ਗੰਭੀਰ ਜ਼ਖਮੀ- ਵੇਖੋ ਵੀਡੀਓ

ਹਿੰਦੂਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਿਕ, ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਨਵਰੀ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਖੰਨਾ ਨੂੰ 30 ਜਨਵਰੀ ਨੂੰ ਈਡੀ ਨੇ ਤਲਬ ਕੀਤਾ ਹੈ। ਇਹ ਸੰਮਨ ਈਡੀ ਦੇ ਸਹਾਇਕ ਡਾਇਰੈਕਟਰ ਦੀਪਕ ਕੁਮਾਰ ਵੱਲੋਂ ਜਾਰੀ ਕੀਤੇ ਗਏ ਸਨ।

ਅਰਵਿੰਦ ਖੰਨਾ ਇਸ ਸਮੇਂ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਹਨ। ਜਾਣਕਾਰੀ ਅਨੁਸਾਰ ਖੰਨਾ ਨੂੰ ਸਭ ਤੋਂ ਪਹਿਲਾਂ 6 ਜਨਵਰੀ ਨੂੰ ਜਾਰੀ ਸੰਮਨ ਰਾਹੀਂ 15 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments