Tuesday, May 21, 2024
No menu items!
HomeChandigarhਵੱਡੀ ਖ਼ਬਰ: Sukhbir Badal ਨੇ ਸੀਨੀਅਰ ਲੀਡਰ ਕਾਹਲੋਂ ਨੂੰ ਪਾਰਟੀ 'ਚੋਂ ਕੱਢਿਆ

ਵੱਡੀ ਖ਼ਬਰ: Sukhbir Badal ਨੇ ਸੀਨੀਅਰ ਲੀਡਰ ਕਾਹਲੋਂ ਨੂੰ ਪਾਰਟੀ ‘ਚੋਂ ਕੱਢਿਆ

 

Sukhbir Badal ਨੇ ਕਿਹਾ- ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅਕਾਲੀ ਦਲ ਦੇ ਨਾਲ ਜੁੜੀ ਹੋਈ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਦੇ ਮੁਤਾਬਿਕ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਦੇ ਵਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੇ ਵਲੋਂ ਦਿੱਤੀ ਗਈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।

ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments