ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਮੇਤ 5 ਸੂਬਿਆਂ ਨੂੰ ਸੁਪਰੀਮ ਕੋਰਟ ਦਾ ਸਖ਼ਤ ਹੁਕਮ ਜਾਰੀ ਹੋਇਆ ਹੈ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਖਾਲੀ ਅਸਾਮੀਆਂ ਭਰਨ ਦੇ ਆਦੇਸ਼ ਜਾਰੀ ਹੋਏ ਹਨ।
ਲਾਈਵ ਲਾਅ ਦੀ ਰਿਪੋਰਟ ਮੁਤਾਬਿਕ, ਸੁਪਰੀਮ ਕੋਰਟ ਨੇ ਰਾਜਸਥਾਨ, ਪੰਜਾਬ, ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਸਬੰਧਤ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਸਮਾਂ-ਸੀਮਾਬੱਧ ਹਲਫੀਆ ਬਿਆਨ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
#SupremeCourt directs Chief secretaries of Rajashthan, Punjab, Delhi, Haryana and Uttar Pradesh to file affidavits layout the time bound schedule for filling the vacancies in the respective state pollution control boards#StatePollutionControlBoard pic.twitter.com/Td4oDaY7wk
— Live Law (@LiveLawIndia) July 10, 2024