Saturday, April 13, 2024
No menu items!
HomeChandigarhSidhu Moosewala ਦੇ ਪਿਤਾ ਦਾ ਸਿਆਸਤ 'ਚ ਆਉਣ ਨੂੰ ਲੈ ਕੇ ਵੱਡਾ...

Sidhu Moosewala ਦੇ ਪਿਤਾ ਦਾ ਸਿਆਸਤ ‘ਚ ਆਉਣ ਨੂੰ ਲੈ ਕੇ ਵੱਡਾ ਬਿਆਨ

 

Sidhu Moosewala ਦੇ ਪਿਤਾ ਬਲਕੌਰ ਸਿੰਘ ਨੇ ਕਿਹਾ, ਹਾਲ ਦੀ ਘੜੀ ਮੇਰਾ ਸਿਆਸਤ ਵਿਚ ਆਉਣ ਦਾ ਵਿਚਾਰ ਨਹੀਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਸਿਆਸਤ ਵਿੱਚ ਆਉਣ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ।

ਸਿੱਧੂ ਦੇ ਪਿਤਾ ਨੇ ਕਿਹਾ ਕਿ, ਮੈਂ ਕਦੇ ਵੀ ਸਿਆਸਤ ਵਿਚ ਆਉਣ ਤੋਂ ਇਨਕਾਰ ਨਹੀਂ ਕੀਤਾ, ਪਰ ਹਾਲੇ ਮੇਰਾ ਮਨ ਨਹੀਂ ਸਿਆਸਤ ਵਿਚ ਆਉਣ ਦਾ।

ਉਨ੍ਹਾਂ ਕਿਹਾ ਕਿ, ਹਾਲ ਦੀ ਘੜੀ ਮੇਰਾ ਸਿਆਸਤ ਵਿਚ ਆਉਣ ਦਾ ਵਿਚਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹੀਆਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ, ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ, ਬਲਕੌਰ ਸਿੰਘ ਲੋਕ ਸਭਾ ਚੋਣ ਲੜਨਗੇ।

ਸਿੱਧੂ ਦੇ ਪਿਤਾ ਨੇ ਹੱਥ ਜੋੜ ਕੇ ਮੀਡੀਆ ਨੂੰ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ, ਮੈਨੂੰ ਹਾਲੇ ਸਿਆਸਤ ਨਾਲ ਨਾ ਜੋੜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ, ਮੈਂ ਲੋਕਾਂ ਦੇ ਇਮੋਸ਼ਨ ਵੇਚਣ ਵਾਲਾ ਨਹੀਂ ਹਾਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments