Saturday, May 18, 2024
No menu items!
HomeChandigarhBREAKING: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

BREAKING: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

 

ਆਮ ਆਦਮੀ ਪਾਰਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਹਰਿਆਣਾ ਵਿੱਚ ਆਪ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਅਸਤੀਫਾ ਦੇ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਉਹ ਭਲਕੇ ਦਿੱਲੀ ਜਾਂ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪਾਰਟੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਿਰਸਾ ਤੋਂ ਉਮੀਦਵਾਰ ਬਣਾ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments