Saturday, April 27, 2024
No menu items!
HomeChandigarhBreaking: AAP ਪੰਜਾਬ ਨੂੰ ਵੱਡਾ ਝਟਕਾ, MP ਸੁਸ਼ੀਲ ਕੁਮਾਰ ਰਿੰਕੂ ਅਤੇ MLA...

Breaking: AAP ਪੰਜਾਬ ਨੂੰ ਵੱਡਾ ਝਟਕਾ, MP ਸੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੁਰਾਲ ਭਾਜਪਾ ‘ਚ ਹੋਏ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਪੰਜਾਬ ਨੂੰ ਵੱਡਾ ਝਟਕਾ ਲੱਗ ਗਿਆ ਹੈ। ਜਦੋਂ ਐਮ.ਪੀ. ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਕੁੱਝ ਦਿਨ ਪਹਿਲਾਂ ਦੋਹਾਂ ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ। ਪਰ ਉਦੋਂ ਸਾਂਸਦ ਰਿੰਕੂ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ ਅਤੇ ਉਹ ਕਿਤੇ ਨਹੀਂ ਜਾ ਰਹੇ ਹਨ।

ਇਸੇ ਤਰ੍ਹਾਂ ਅੰਗੁਰਾਲ ਨੇ ਸੋਸ਼ਲ ਮੀਡੀਆ ‘ਤੇ ਲਾਈਵ ਕਿਹਾ ਸੀ ਕਿ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ। ਰਿੰਕੂ ਪਿਛਲੇ ਸਾਲ ਜਲੰਧਰ ਉਪ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਉਹ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ। ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments