Saturday, April 13, 2024
No menu items!
HomeChandigarhਚੰਡੀਗੜ੍ਹ: AAP ਨੂੰ ਵੱਡਾ ਝਟਕਾ, 3 ਸੀਨੀਅਰ ਆਗੂਆਂ ਅਤੇ ਕੌਸਲਰਾਂ ਨੇ ਛੱਡੀ...

ਚੰਡੀਗੜ੍ਹ: AAP ਨੂੰ ਵੱਡਾ ਝਟਕਾ, 3 ਸੀਨੀਅਰ ਆਗੂਆਂ ਅਤੇ ਕੌਸਲਰਾਂ ਨੇ ਛੱਡੀ ਪਾਰਟੀ, ਭਾਜਪਾ ‘ਚ ਹੋਏ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ

AAP ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਹੀ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ, AAP ਦੇ 3 ਸੀਨੀਅਰ ਆਗੂ ਤੇ ਕੌਸਲਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ, ਤਿੰਨੇ AAP ਦੇ ਕੌਂਸਲਰਾਂ ਨੂੰ ਭਾਜਪਾ ਦੇ ਸੀਨੀਅਰ ਲੀਡਰ ਅਰੁਣ ਸੂਦ ਵਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿਚ ਪੂਨਮ ਦੇਵੀ, ਨੇਹਾ ਮੁਸਾਵਤ, ਗੁਰਚਰਨ ਕਾਲਾ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments