Tuesday, March 5, 2024
No menu items!
HomeChandigarhਚੰਡੀਗੜ੍ਹ! ਸਾਰੇ ਮੁਲਾਜ਼ਮਾਂ ਲਈ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ! ਸਾਰੇ ਮੁਲਾਜ਼ਮਾਂ ਲਈ ਜਨਤਕ ਛੁੱਟੀ ਦਾ ਐਲਾਨ

 

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਨਗਰ ਕੀਰਤਨ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਨਗਰ ਕੀਰਤਨ ਦੇ ਸਬੰਧ ਵਿਚ ਹਰਿਆਣਾ ਸਰਕਾਰ ਨੇ ਚੰਡੀਗੜ੍ਹ ਸਥਿਤ ਆਪਣੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਸਾਰੇ ਕਰਮਚਾਰੀਆਂ ਲਈ 15 ਜਨਵਰੀ, 2024 (ਸੋਮਵਾਰ) ਨੂੰ ਅੱਧੇ ਦਿਨ (ਦੁਪਹਿਰ ਬਾਅਦ) ਨੂੰ ਜਨਤਕ ਛੁੱਟੀ ਐਲਾਨੀ ਹੈ|

ਮਨੁੱਖੀ ਸਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ|

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments