Friday, March 1, 2024
No menu items!
HomeChandigarhChandigarh: ਤਨਖ਼ਾਹਾਂ 'ਚ ਕਟੌਤੀ ਦੇ ਵਿਰੋਧ 'ਚ ਮੁਲਾਜ਼ਮਾਂ ਵਲੋਂ ਭਾਰੀ ਹੰਗਾਮਾ

Chandigarh: ਤਨਖ਼ਾਹਾਂ ‘ਚ ਕਟੌਤੀ ਦੇ ਵਿਰੋਧ ‘ਚ ਮੁਲਾਜ਼ਮਾਂ ਵਲੋਂ ਭਾਰੀ ਹੰਗਾਮਾ

 

Chandigarh News:

ਭਾਰਤੀ ਬਾਲ ਭਲਾਈ ਕੌਂਸਲ ਕਰਮਚਾਰੀ ਯੂਨੀਅਨ ਵੱਲੋਂ ਤਨਖਾਹਾਂ ਵਿੱਚ ਕਟੌਤੀ ਦੇ ਵਿਰੋਧ ਵਿੱਚ ਰੋਸ ਰੈਲੀ ਅਤੇ ਪ੍ਰਦਰਸ਼ਨ ਸੈਕਟਰ-23 ਸਥਿਤ ਬਾਲ ਭਵਨ ਦੇ ਸਾਹਮਣੇ ਕੀਤਾ ਗਿਆ।

ਯੂਨੀਅਨ ਦੀ ਪ੍ਰਧਾਨ ਰੇਖਾ ਸ਼ਰਮਾ, ਉਪ ਪ੍ਰਧਾਨ ਸੁਨੀਤਾ ਸ਼ਰਮਾ, ਰੇਖਾ ਗੋਰਾ, ਲਖਵਿੰਦਰ ਕੌਰ, ਵੰਦਨਾ ਸੇਖਾਵਤ ਅਤੇ ਜਨਰਲ ਸਕੱਤਰ ਬਿਹਾਰੀ ਲਾਲ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ- NIA Raid: ਪੰਜਾਬ ‘ਚ ਸਰਕਾਰੀ ਅਧਿਆਪਕ ਦੇ ਘਰ ਐਨਆਈਏ ਦੀ ਰੇਡ

ਇਨ੍ਹਾਂ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਕਰੈਚਾਂ ਦਾ ਸਟਾਫ਼ ਰੋਜ਼ਾਨਾ 10-11 ਘੰਟੇ ਲਗਾਤਾਰ ਬੱਚਿਆਂ ਦੀ ਦੇਖਭਾਲ ਕਰਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੇ-ਸਕੇਲ ਅਤੇ ਡੀਸੀ ਰੇਟ ਦਿੱਤੇ ਜਾ ਰਹੇ ਹਨ, ਜਿਸਨੂੰ ਸਮਾਜ ਭਲਾਈ ਵਿਭਾਗ ਨੇ ਮਨਮਾਨੇ ਢੰਗ ਨਾਲ ਆਂਗਣਵਾੜੀ ਦੇ ਪੱਧਰ ਤੱਕ ਘਟਾ ਦਿੱਤਾ ਹੈ, ਜੋ ਕਿ ਠੀਕ ਨਹੀਂ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments