Sunday, May 5, 2024
No menu items!
HomeChandigarhChandigarh JBT Admit Card 2024 : ਅਧਿਆਪਕ ਭਰਤੀ ਪ੍ਰੀਖਿਆ ਹੋਵੇਗੀ 28 ਅਪ੍ਰੈਲ...

Chandigarh JBT Admit Card 2024 : ਅਧਿਆਪਕ ਭਰਤੀ ਪ੍ਰੀਖਿਆ ਹੋਵੇਗੀ 28 ਅਪ੍ਰੈਲ ਨੂੰ, ਐਡਮਿਟ ਕਾਰਡ ਜਾਰੀ

 

Chandigarh JBT Admit Card 2024 : ਚੰਡੀਗੜ੍ਹ JBT ਐਡਮਿਟ ਕਾਰਡ 2024 ਨੂੰ ਡਾਊਨਲੋਡ ਕਰਨ ਲਈ chdeducation.gov.in ‘ਤੇ ਜਾਓ

ਚੰਡੀਗੜ੍ਹ

Chandigarh JBT Admit Card 2024 : ਸਿੱਖਿਆ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜੂਨੀਅਰ ਬੇਸਿਕ ਟੀਚਰਜ਼ (JBT) ਦੀਆਂ 396 ਅਸਾਮੀਆਂ ਨੂੰ ਭਰਨ ਲਈ ਭਰਤੀ ਕੀਤੀ ਗਈ ਸੀ। ਵਿਭਾਗ ਵੱਲੋਂ ਹੁਣ ਉਨ੍ਹਾਂ ਸਾਰੇ ਉਮੀਦਵਾਰਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ਜਿਨ੍ਹਾਂ ਨੇ ਇਸ ਭਰਤੀ ‘ਚ ਸ਼ਾਮਲ ਹੋਣ ਲਈ ਅਪਲਾਈ ਕੀਤਾ ਸੀ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਐਡਮਿਟ ਕਾਰਡ ਅਧਿਕਾਰਤ ਵੈੱਬਸਾਈਟ chdeducation.gov.in ਰਾਹੀਂ ਆਨਲਾਈਨ ਜਾਰੀ ਕੀਤੇ ਗਏ ਹਨ ਜਿੱਥੋਂ ਤੁਸੀਂ ਇਸਨੂੰ ਡਾਊਨਲੋਡ ਕਰ ਸਕਦੇ ਹੋ। ਐਡਮਿਟ ਕਾਰਡ ਨੂੰ ਡਾਊਨਲੋਡ ਕਰਨ ਲਈ ਤੁਹਾਨੂੰ ਰੋਲ ਨੰਬਰ ਜਾਂ ਐਪਲੀਕੇਸ਼ਨ ਨੰਬਰ ਦਰਜ ਕਰਨਾ ਪਵੇਗਾ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਚੰਡੀਗੜ੍ਹ JBT ਅਧਿਆਪਕ ਭਰਤੀ ਐਡਮਿਟ ਕਾਰਡ ਦੋ ਤਰੀਕਿਆਂ ਨਾਲ ਡਾਊਨਲੋਡ ਕੀਤਾ ਜਾ ਸਕਦਾ ਹੈ। ਤੁਸੀਂ ਅਰਜ਼ੀ ਨੰਬਰ ਤੇ ਜਨਮ ਮਿਤੀ ਜਾਂ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰ ਕੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹੋ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਨ੍ਹਾਂ ਸਟੈੱਪਸ ਦੀ ਮਦਦ ਨਾਲ ਡਾਊਨਲੋਡ ਕਰ ਸਕਦੇ ਹੋ ਐਡਮਿਟ ਕਾਰਡ

ਚੰਡੀਗੜ੍ਹ JBT ਐਡਮਿਟ ਕਾਰਡ 2024 ਨੂੰ ਡਾਊਨਲੋਡ ਕਰਨ ਲਈ ਸਭ ਤੋਂ ਪਹਿਲਾਂ ਤੁਹਾਨੂੰ chdeducation.gov.in ‘ਤੇ ਜਾਓ।

ਇੱਥੇ ਤੁਹਾਨੂੰ ਤੁਰੰਤ ਲਿੰਕ ‘ਚ JBTs ਦੇ ਨਾਲ ਲੇਟੈਸਟ ਅਪਡੇਟਸ ‘ਤੇ ਕਲਿੱਕ ਕਰੋ।

ਹੁਣ ਤੁਹਾਨੂੰ ਅਗਲੇ ਪੰਨੇ ‘ਤੇ ਐਡਮਿਟ ਕਾਰਡ ਨਾਲ ਸਬੰਧਤ ਲਿੰਕ ‘ਤੇ ਕਲਿੱਕ ਕਰ ਕੇ ਅੱਗੇ ਵਧਣਾ ਹੋਵੇਗਾ।

ਹੁਣ ਤੁਹਾਨੂੰ ਰੋਲ ਨੰਬਰ ਜਾਂ ਐਪਲੀਕੇਸ਼ਨ ਨੰਬਰ ਦੇ ਲਿੰਕ ‘ਤੇ ਕਲਿੱਕ ਕਰਨਾ ਹੋਵੇਗਾ।

ਹੁਣ ਤੁਹਾਨੂੰ ਰੋਲ ਨੰਬਰ/ਐਪਲੀਕੇਸ਼ਨ ਨੰਬਰ ਅਤੇ ਜਨਮ ਮਿਤੀ ਦਰਜ ਕਰਨੀ ਪਵੇਗੀ ਅਤੇ ਸਬਮਿਟ ਕਰਨਾ ਹੋਵੇਗਾ।

ਇਸ ਤੋਂ ਬਾਅਦ ਸਕਰੀਨ ‘ਤੇ ਤੁਹਾਡਾ ਐਡਮਿਟ ਕਾਰਡ ਖੁੱਲ੍ਹ ਜਾਵੇਗਾ ਜਿੱਥੋਂ ਤੁਸੀਂ ਇਸ ਨੂੰ ਡਾਊਨਲੋਡ ਕਰ ਸਕਦੇ ਹੋ।

Chandigarh JBT Admit Card 2024- ਡਾਇਰੈਕਟ ਲਿੰਕ

ਪ੍ਰੀਖਿਆ ਕੇਂਦਰ ਦੀ ਜਾਣਕਾਰੀ 26 ਅਪ੍ਰੈਲ ਨੂੰ ਕੀਤੀ ਜਾਵੇਗੀ ਜਾਰੀ

ਪ੍ਰੀਖਿਆ ਕੇਂਦਰ ਦੀ ਜਾਣਕਾਰੀ ਸਿੱਖਿਆ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 26 ਅਪ੍ਰੈਲ ਨੂੰ ਜਾਰੀ ਕੀਤੀ ਜਾਵੇਗੀ। ਇਸ ਦੇ ਲਈ ਉਮੀਦਵਾਰ 26 ਅਪ੍ਰੈਲ ਨੂੰ ਦੁਬਾਰਾ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਇਹ ਜਾਣਕਾਰੀ ਪ੍ਰਾਪਤ ਕਰ ਸਕਣਗੇ। ਖ਼ਬਰ ਸ੍ਰੋਤ’- ਜਾਗਰਣ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments