Tuesday, May 21, 2024
No menu items!
HomeChandigarhCongress Breaking: ਪੰਜਾਬ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ 'ਚ ਸ਼ਾਮਲ! ਫਿਰੋਜ਼ਪੁਰ...

Congress Breaking: ਪੰਜਾਬ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ! ਫਿਰੋਜ਼ਪੁਰ ਤੋਂ ਹੋ ਸਕਦੇ ਨੇ ਉਮੀਦਵਾਰ- ਵੇਖੋ ਵੀਡੀਓ

 

Congress Breaking: ਕੁੱਝ ਦਿਨ ਪਹਿਲਾਂ ਹੀ ਗੁਰਿੰਦਰ ਢਿੱਲੋਂ ਨੇ ਛੱਡੀ ਸੀ ਪੁਲਿਸ ਦੀ ਨੌਕਰੀ

ਇਹ ਵੀ ਪੜ੍ਹੋ–PSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

ਪੰਜਾਬ ਨੈੱਟਵਰਕ, ਚੰਡੀਗੜ੍ਹ

Congress Breaking: ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ, ਉਹ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਹੋ ਸਕਦੇ ਹਨ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਦੱਸ ਦਈਏ ਕਿ, ਪਿਛਲੇ ਦਿਨੀਂ ਗੁਰਿੰਦਰ ਸਿੰਘ ਢਿੱਲੋਂ ਦੇ ਵਲੋਂ ਸਮੇਂ ਤੋਂ ਪਹਿਲਾਂ ਆਪਣੀ ਛੱਡ ਦਿੱਤੀ ਸੀ ਅਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਸੀ ਕਿ ਉਨ੍ਹਾਂ ਨੇ ਸਵੈ-ਇੱਛਤ ਸੇਵਾਮੁਕਤੀ ਸਕੀਮ (ਵੀਆਰਐੱਸ) ਲਈ ਹੈ।

ਇਹ ਵੀ ਪੜ੍ਹੋHoliday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਏਡੀਜੀਪੀ ਢਿੱਲੋਂ, ਜੋ ਇਸ ਵੇਲੇ ਏਡੀਜੀਪੀ-ਲਾਅ ਐਂਡ ਆਰਡਰ ਦਾ ਚਾਰਜ ਸੰਭਾਲ ਰਹੇ ਸਨ, ਨੇ ਆਖਿਆ ਕਿ ਉਨ੍ਹਾਂ ਨੇ ਸਵੈ-ਇੱਛੁਕ ਸੇਵਾਮੁਕਤੀ ਸਕੀਮ (ਵੀਆਰਐਸ) ਦੀ ਚੋਣ ਕੀਤੀ ਹੈ ਅਤੇ ਅਸਤੀਫ਼ਾ ਨਹੀਂ ਦਿੱਤਾ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ, ਗੁਰਿੰਦਰ ਸਿੰਘ ਢਿੱਲੋਂ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਹੋ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments