Friday, March 1, 2024
No menu items!
HomeChandigarhDivya Pahuja: ਪੰਜਾਬ ਦੀ ਮਾਡਲ ਦਿਵਿਆ ਪਾਹੂਜਾ ਦਾ ਕਤਲ, ਪੁਲਿਸ ਵਲੋਂ ਕਾਬੂ...

Divya Pahuja: ਪੰਜਾਬ ਦੀ ਮਾਡਲ ਦਿਵਿਆ ਪਾਹੂਜਾ ਦਾ ਕਤਲ, ਪੁਲਿਸ ਵਲੋਂ ਕਾਬੂ ਵਿਅਕਤੀ ਨੇ ਜੁਰਮ ਕਬੂਲਿਆ

 

Divya Pahuja Case: ਦਿਵਿਆ ਦੀ 2 ਜਨਵਰੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ

Divya Pahuja Murder Case Latest Update: ਮਾਡਲ ਦਿਵਿਆ ਪਾਹੂਜਾ ਕਤਲ ਕੇਸ ਵਿੱਚ ਇੱਕ ਹੈਰਾਨ ਕਰਨ ਵਾਲਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੂੰ ਉਸ ਦੀ ਲਾਸ਼ ਦਾ ਸੁਰਾਗ ਮਿਲ ਗਿਆ ਹੈ।

ਪੁਲਿਸ ਨੇ ਲਾਸ਼ ਦਾ ਨਿਪਟਾਰਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਉਸ ਨੇ ਆਪਣਾ ਜੁਰਮ ਵੀ ਕਬੂਲ ਕਰ ਲਿਆ ਅਤੇ ਦੱਸਿਆ ਕਿ ਉਸ ਨੇ ਦਿਵਿਆ ਪਾਹੂਜਾ ਦੀ ਲਾਸ਼ ਦਾ ਕਿੱਥੇ ਅਤੇ ਕਿਵੇਂ ਨਿਪਟਾਰਾ ਕੀਤਾ।

ਦਿਵਿਆ ਦੀ 2 ਜਨਵਰੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਪਰ ਅਜੇ ਤੱਕ ਉਸ ਦੀ ਲਾਸ਼ ਨਹੀਂ ਮਿਲੀ ਹੈ। ਹਾਲਾਂਕਿ ਸੁਰਾਗ ਮਿਲ ਗਏ ਹਨ ਪਰ ਪੁਲਿਸ ਅਜੇ ਤੱਕ ਲਾਸ਼ ਬਰਾਮਦ ਨਹੀਂ ਕਰ ਸਕੀ ਹੈ।

ਪੁਲਿਸ ਪੁੱਛਗਿੱਛ ਦੌਰਾਨ ਕੋਲਕਾਤਾ ਤੋਂ ਗਿ੍ਫ਼ਤਾਰ ਬਲਰਾਜ ਗਿੱਲ ਨੇ ਕਈ ਰਾਜ਼ ਖੋਲ੍ਹੇ ਅਤੇ ਗੈਂਗਸਟਰ ਸੰਦੀਪ ਗਡੌਲੀ ਨਾਲ ਆਪਣੇ ਸਬੰਧਾਂ ਦਾ ਵੀ ਖੁਲਾਸਾ ਕੀਤਾ|

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments