Govt Jobs: ਬਾਰਵੀਂ ਪਾਸ ਨੌਜਵਾਨ ਇਨ੍ਹਾਂ ਪੋਸਟਾਂ ਲਈ 29 ਜੁਲਾਈ ਤੋਂ ਲੈ ਕੇ 20 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ।
ਪੰਜਾਬ ਨੈੱਟਵਰਕ, ਚੰਡੀਗੜ੍ਹ
Govt Jobs: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ 12ਵੀਂ ਪਾਸ ਨੌਜਵਾਨਾਂ ਦੇ ਲਈ ਨੌਕਰੀਆਂ ਕੱਢੀਆਂ ਗਈਆਂ ਹਨ।
ਜਾਣਕਾਰੀ ਮੁਤਾਬਿਕ, ਏਡੀਜੀਪੀ ਜੇਲ੍ਹਾਂ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਾਰਡਰ ਅਤੇ ਮੈਟਰਨ ਦੀਆਂ ਅਸਾਮੀਆਂ ਕੱਢੀਆਂ ਹਨ।
29 ਜੁਲਾਈ ਤੋਂ ਲੈ ਕੇ 20 ਅਗਸਤ 2024 ਤੱਕ ਬਾਰਵੀਂ ਪਾਸ ਨੌਜਵਾਨ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹਨ।
ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ
ਹੇਠਾਂ ਪੜ੍ਹੋ ਪੂਰਾ ਵੇਰਵਾ-