Wednesday, May 22, 2024
No menu items!
HomeChandigarhHaryana: ਚੌਥੀ ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਮੁੜ ਖੋਲ੍ਹਣ ਦੇ ਹੁਕਮ 

Haryana: ਚੌਥੀ ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਮੁੜ ਖੋਲ੍ਹਣ ਦੇ ਹੁਕਮ 

 

Haryana: All schools from class IV to class 12 ordered to reopen

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਰਦੀ ਰੁੱਤ ਛੁੱਟੀ ਬਾਅਦ 16 ਜਨਵਰੀ 2024 ਤੋਂ ਕਲਾਸ 4 ਤੋਂ 12ਵੀਂ ਦੇ ਵਿਦਿਆਰਥੀਆਂ ਲਈ ਮੁੜ ਖੋਲੇ ਜਾਂਣਗੇ।

ਹਰਿਆਣਾ ਦੇ ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਕੂਲ ਸਿਖਿਆ ਮੁੱਖ ਦਫਤਰ ਵੱਲੋਂ ਇਸ ਸਬੰਧ ਇਕ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਕਲਾਸ ਇਕ ਤੋਂ ਤਿੰਨ ਦੇ ਲਈ ਸਰਦੀ ਰੁੱਤ ਛੁੱਟੀ ਨੂੰ 20 ਜਨਵਰੀ ਤਕ ਵਧਾ ਦਿੱਤਾ ਗਿਆ ਸੀ।

ਸਕੂਲ ਪ੍ਰਬੰਧਕ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਕਲਾਸ 4 ਤੋਂ 5ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਜਾਂ ਨਾ ਖੋਲਣ ਬਾਰੇ ਫੈਸਲਾ ਲੈ ਸਕਦੇ ਹਨ।

ਸਾਰੇ ਵਿਦਿਅਕ ਤੇ ਗੈਰ-ਵਿਦਿਅਕ ਸਟਾਫ ਲਈ 16 ਜਨਵਰੀ ਤੋਂ ਪਹਿਲਾਂ ਦੀ ਤਰ੍ਹਾ ਸਕੂਲ ਵਿਚ ਮੌਜੂਦ ਹੋਣਾ ਜਰੂਰੀ ਹੋਵੇਗਾ। ਸਾਰੇ ਸਕੂਲਾਂ ਦਾ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments