Tuesday, May 21, 2024
No menu items!
HomeChandigarhHeat Wave Alert: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਹੀਟ ਵੇਵ ਅਲਰਟ ਜਾਰੀ,...

Heat Wave Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਹੀਟ ਵੇਵ ਅਲਰਟ ਜਾਰੀ, ਪਰ ਮੀਂਹ….!

 

Heat Wave Alert: ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ….

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Heat Wave Alert: ਮੌਸਮ ਵਿਭਾਗ ਦੇ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੱਲ੍ਹ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ 18 ਮਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

Image

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ 41-44 ਡਿਗਰੀ ਰਹਿ ਸਕਦਾ ਹੈ। ਇਸ ਕਾਰਨ ਗਰਮੀ ਦੀ ਲਹਿਰ ਰਹੇਗੀ ਅਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਦੀ ਲੋੜੀਂਦੀ ਮਾਤਰਾ ਪੀਓ। ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢੱਕੋ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ‘ਤੇ ਬਚਣ ਦੀ ਲੋੜ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਥਾਵਾਂ ‘ਤੇ ਮੀਂਹ ਕਾਰਨ ਤਾਪਮਾਨ ‘ਚ ਬਦਲਾਅ ਆਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments