Saturday, April 13, 2024
No menu items!
HomeChandigarhHoli celebrations in Chandigarh: ਪੰਜਾਬ ਯੂਨੀਵਰਸਿਟੀ ਅਤੇ ਸੁਖਨਾ ਲੇਕ 'ਤੇ ਸਭ ਤੋਂ...

Holi celebrations in Chandigarh: ਪੰਜਾਬ ਯੂਨੀਵਰਸਿਟੀ ਅਤੇ ਸੁਖਨਾ ਲੇਕ ‘ਤੇ ਸਭ ਤੋਂ ਵੱਧ ਭੀੜ ਇਕੱਠੀ- ਦੇਖੋ ਵੀਡੀਓ

 

Holi celebrations in Chandigarh: ਚੰਡੀਗੜ੍ਹ ‘ਚ ਹੋਲੀ ਦੇ ਜ਼ਸਨ!

ਪੰਜਾਬ ਨੈੱਟਵਰਕ, ਚੰਡੀਗੜ੍ਹ

Holi celebrations in Chandigarh: ਚੰਡੀਗੜ੍ਹ ‘ਚ ਹੋਲੀ ਦੇ ਜ਼ਸਨ! ਚੰਡੀਗੜ੍ਹ ‘ਚ ਕਈ ਥਾਵਾਂ ‘ਤੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਪੰਜਾਬ ਯੂਨੀਵਰਸਿਟੀ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ, ਐਮਸੀਐਮ ਕਾਲਜ, ਏਲਾਂਟੇ ਮਾਲ, ਸੁਖਨਾ ਝੀਲ ਅਤੇ ਪੰਚਕੂਲਾ ਮੁਹਾਲੀ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੁਲਿਸ ਨੇ ਸਖ਼ਤੀ ਕੀਤੀ ਹੈ।

ਹਾਲਾਂਕਿ ਹੋਲੀ ਦੀਆਂ ਖੂਬਸੂਰਤ ਤਸਵੀਰਾਂ ਪੰਜਾਬ ਯੂਨੀਵਰਸਿਟੀ ਅਤੇ ਸੁਖਨਾ ਲੇਕ ਤੋਂ ਹੀ ਸਾਹਮਣੇ ਆ ਰਹੀਆਂ ਹਨ। ਇਸ ਤੋਂ ਇਲਾਵਾ ਮੋਹਾਲੀ ਦੇ 3ਬੀ ਟੂ ਵਿਚ ਵੀ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ ਕੁੜੀਆਂ ਇੱਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਮਨਾ ਰਹੇ ਹਨ।

Image

ਉਥੇ ਦੂਜੇ ਪਾਸੇ, ਚੰਡੀਗੜ੍ਹ ਸ਼ਹਿਰ ਵਿੱਚ 120 ਥਾਵਾਂ ’ਤੇ ਨਾਕੇ ਲਾਏ ਗਏ ਹਨ। ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਡਰਿੰਕ ਅਤੇ ਡਰਾਈਵ ਨਾਕੇ ਲਗਾਏ ਗਏ ਹਨ। ਬਾਜ਼ਾਰਾਂ ਵਿੱਚ ਪੀਸੀਆਰ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments