Saturday, May 18, 2024
No menu items!
HomeChandigarhHoliday Alert: ਪੰਜਾਬ 'ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ...

Holiday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਭਰ ਦੇ ਅੰਦਰ 10 ਮਈ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਦਫ਼ਤਰ ਬੰਦ ਰਹਿਣਗੇ। ਦਰਅਸਲ, ਦਸ ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜ੍ਹੋ- List of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

naidunia_image

  1. ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ
  2. ਇਹ ਵੀ ਪੜ੍ਹੋPSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ
  3. ਇਹ ਵੀ ਪੜ੍ਹੋPSEB 5th Result 2024: 5ਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਇਸ ਐਕਟਿਵ ਲਿੰਕ ‘ਤੇ ਕਰੋ ਕਲਿੱਕ
  4. ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments