Wednesday, May 15, 2024
No menu items!
HomeChandigarhHoliday News: ਪੰਜਾਬ 'ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday News: ਪੰਜਾਬ ਦੇ ਅੰਦਰ ਪਹਿਲੀ ਮਈ ਨੂੰ ਮਾਨ ਸਰਕਾਰ ਦੇ ਵਲੋਂ ਸਰਕਾਰੀ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਕੂਲ-ਕਾਲਜ ਸਮੇਤ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਹ ਵੀ ਪੜ੍ਹੋ- List of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

ਇਹ ਵੀ ਪੜ੍ਹੋPSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਦੱਸ ਦਈਏ ਕਿ, ਇੱਕ ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਹੈ ਅਤੇ ਸਰਕਾਰ ਵਲੋਂ ਪਿਛਲੇ ਸਾਲ ਪਹਿਲੀ ਮਈ ਦੀ ਸਰਕਾਰੀ ਛੁੱਟੀ ਐਲਾਨ ਕੀਤੀ ਗਈ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਗਜਟਿਡ ਛੁੱਟੀਆਂ ਦੀ ਲਿਸਟ- https://punjab.gov.in/wp-content/uploads/2023/12/List-of-Holidays-2024.pdf

 

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments