ਸ਼ੁੱਕਰਵਾਰ, ਜੂਨ 14, 2024
No menu items!
HomeChandigarhIMD Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ, ਪੜ੍ਹੋ ਪੂਰਾ ਵੇਰਵਾ

IMD Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ, ਪੜ੍ਹੋ ਪੂਰਾ ਵੇਰਵਾ

 

IMD Alert: ਅਗਲੇ ਸੱਤ ਦਿਨਾਂ ਤੱਕ ਸੀਤ ਲਹਿਰ ਜਾਰੀ, ਬਾਰਸ਼ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਨੈੱਟਵਰਕ, ਚੰਡੀਗੜ੍ਹ

IMD Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਰੈੱਡ ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਅੱਜ ਸਭ ਤੋਂ ਵੱਧ ਠੰਡ ਪੈਣ ਦੀ ਉਮੀਦ ਹੈ, ਜਦੋਂਕਿ ਅਗਲੇ ਸੱਤ ਦਿਨਾਂ ਤੱਕ ਸੀਤ ਲਹਿਰ ਜਾਰੀ ਰਹੇਗੀ, ਹਾਲਾਂਕਿ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ।

Image

ਮੌਸਮ ਵਿਭਾਗ ਨੇ ਰੈੱਡ ਅਲਰਟ ਅਤੇ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਪੰਜਾਬ ‘ਚ ਸੀਤ ਲਹਿਰ ਦੇ ਨਾਲ-ਨਾਲ ਬੇਹੱਦ ਸੰਘਣੀ ਧੁੰਦ ਵੀ ਪਵੇਗੀ। ਠੰਡੇ ਦਿਨ ਦੇ ਹਾਲਾਤ ਵੀ ਬਣੇ ਰਹਿਣਗੇ।

ਐਤਵਾਰ ਨੂੰ ਖਾਸ ਤੌਰ ‘ਤੇ ਤੇਜ਼ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਪਰ ਘੱਟੋ-ਘੱਟ ਤਾਪਮਾਨ ‘ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments