Wednesday, May 1, 2024
No menu items!
HomeChandigarhLok Sabha Election 2024: ਭਾਜਪਾ ਵੱਲੋਂ 9 ਹੋਰ ਉਮੀਦਵਾਰਾਂ ਦਾ ਐਲਾਨ

Lok Sabha Election 2024: ਭਾਜਪਾ ਵੱਲੋਂ 9 ਹੋਰ ਉਮੀਦਵਾਰਾਂ ਦਾ ਐਲਾਨ

 

Lok Sabha Election 2024: ਭਾਜਪਾ ਨੇ ਐਸਐਸਏ ਆਹੂਲਵਾਲੀਆ ਨੂੰ ਆਸਨਸੋਲ ਤੋਂ ਟਿਕਟ ਦਿੱਤੀ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Election 2024: ਭਾਜਪਾ ਨੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਬਲੀਆ ਤੋਂ ਨੀਰਜ ਸ਼ੇਖਰ ਨੂੰ ਟਿਕਟ ਦਿੱਤੀ ਗਈ ਹੈ। ਐਸਐਸਏ ਆਹੂਲਵਾਲੀਆ ਨੂੰ ਆਸਨਸੋਲ ਤੋਂ ਟਿਕਟ ਦਿੱਤੀ ਗਈ ਹੈ। ਪਵਨ ਸਿੰਘ ਨੇ ਇਸ ਸੀਟ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।

Image

 

Imageਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments