Monday, May 20, 2024
No menu items!
HomeChandigarhLok sabha Elections: ਅਕਾਲੀ ਦਲ ਦਾ ਉਮੀਦਵਾਰ AAP 'ਚ ਸ਼ਾਮਲ

Lok sabha Elections: ਅਕਾਲੀ ਦਲ ਦਾ ਉਮੀਦਵਾਰ AAP ‘ਚ ਸ਼ਾਮਲ

 

Lok sabha Elections: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ AAP ‘ਚ ਸ਼ਮੂਲੀਅਤ ਕੀਤੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Lok sabha Elections: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਬੁਟਰੇਲਾ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਬੁਟਰੇਲਾ ਨੇ ਆਪ ਵਿਚ ਸ਼ਾਮਲ ਹੁੰਦਿਆਂ ਹੀ ਕਿਹਾ ਕਿ, ਉਹ ਆਪ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਸੋਸ਼ਲ ਮੀਡੀਆ ਤੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਆਪ ਨੇ ਲਿਖਿਆ ਕਿ, ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!! ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ AAP ‘ਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਬੁਟਰੇਲਾ ਦਾ CM ਭਗਵੰਤ ਸਿੰਘ ਮਾਨ ਨੇ ਸਨਮਾਨ ਕਰਦੇ ਹੋਏ ‘ਆਪ’ ‘ਚ ਸਵਾਗਤ ਕੀਤਾ, ਅਤੇ ਰਸਮੀ ਸ਼ਮੂਲੀਅਤ ਕਰਵਾਈ।

 

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments