Sunday, May 19, 2024
No menu items!
HomeChandigarhBouncer shot dead: ਪੰਜਾਬ 'ਚ ਵੱਡੀ ਵਾਰਦਾਤ! ਬਾਊਂਸਰ ਦਾ ਗੋਲੀਆਂ ਮਾਰ ਕੇ...

Bouncer shot dead: ਪੰਜਾਬ ‘ਚ ਵੱਡੀ ਵਾਰਦਾਤ! ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ

 

Bouncer shot dead: ਬਾਊਂਸਰ ਮਨੀਸ਼ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ, ਚੰਡੀਗੜ੍ਹ

Bouncer shot dead: ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪੰਜਾਬ ਵਿਚ ਰੋਜ਼ ਹੀ ਕਾਤਲੋ-ਗਾਦਰ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਮੋਹਾਲੀ ਜ਼ਿਲ੍ਹੇ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਜਾਣਕਾਰੀ ਮੁਤਾਬਿਕ, ਅੱਜ ਸਿਖ਼ਰ ਦੁਪਹਿਰੇ ਮੋਹਾਲੀ ਦੇ ਖਰੜ ਕਸਬੇ ਦੇ ਪਿੰਡ ਚੰਦੋ ਵਿਚ ਇੱਕ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਦੱਸਿਆ ਜਾ ਰਿਹਾ ਹੈ ਕਿ, ਬਾਊਂਸਰ ਮੋਟਰਸਾਈਕਲ ਤੇ ਸਵਾਰ ਹੋ ਕੇ ਜਿੰਮ ਤੋਂ ਵਾਪਸ ਜਾ ਰਿਹਾ ਸੀ ਤਾਂ, ਰਸਤੇ ਵਿਚ ਅਣਪਛਾਤਿਆਂ ਵਲੋਂ ਬਾਊਂਸਰ ਤੇ ਗੋਲੀਆਂ ਦੀ ਬਰਸਾਤ ਕਰ ਦਿੱਤੀ ਗਈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਿਸ ਕਾਰਨ ਬਾਊਂਸਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਬਾਊਂਸਰ ਦੀ ਪਛਾਣ ਮਨੀਸ਼ ਕੁਮਾਰ ਵਾਸੀ ਪਿੰਡ ਤਿਊੜ ਵਜੋਂ ਹੋਈ ਹੈ। ਦੂਜੇ ਪਾਸੇ, ਪੁਲਿਸ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments