Tuesday, May 21, 2024
No menu items!
HomeBusinessPetrol Diesel Price: ਪੈਟਰੋਲ-ਡੀਜ਼ਲ ਦੀਆਂ ਘਟਣਗੀਆਂ ਕੀਮਤਾਂ? ਕੱਚੇ ਤੇਲ ਦੀਆਂ ਕੀਮਤਾਂ 'ਚ...

Petrol Diesel Price: ਪੈਟਰੋਲ-ਡੀਜ਼ਲ ਦੀਆਂ ਘਟਣਗੀਆਂ ਕੀਮਤਾਂ? ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

 

Petrol Diesel Price: ਆਉਣ ਵਾਲੇ ਸਮੇਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 5 ਤੋਂ 10 ਰੁਪਏ ਪ੍ਰਤੀ ਲੀਟਰ ਘਟ ਹੋ ਸਕਦੀਆਂ ਹਨ

Petrol Diesel Price: ਪਿਛਲੇ ਕੁਝ ਮਹੀਨਿਆਂ ‘ਚ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਕੱਚਾ ਤੇਲ ਜੋ ਸਤੰਬਰ 2023 ‘ਚ 90 ਡਾਲਰ ਪ੍ਰਤੀ ਬੈਰਲ ‘ਤੇ ਵਪਾਰ ਕਰ ਰਿਹਾ ਸੀ, ਫਿਲਹਾਲ ਜਨਵਰੀ ‘ਚ ਫਿਸਲ ਕੇ 70.668 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ।

ਅਜਿਹੇ ‘ਚ ਕਈ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 5 ਤੋਂ 10 ਰੁਪਏ ਪ੍ਰਤੀ ਲੀਟਰ ਘਟ ਹੋ ਸਕਦੀਆਂ ਹਨ।

ਹਾਲਾਂਕਿ ਹੁਣ ਤੱਕ ਇਸ ਮਾਮਲੇ ‘ਚ ਪੈਟਰੋਲੀਅਮ ਕੰਪਨੀਆਂ ਵੱਲੋਂ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ, ਪਰ ਕੁਝ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਪੰਜ ਤੋਂ ਦਸ ਰੁਪਏ ਤੱਕ ਦੀ ਕਟੌਤੀ ਕਰ ਸਕਦੀਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments