Friday, May 17, 2024
No menu items!
HomeChandigarhPSEB 12th Class Result 2024: 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ:...

PSEB 12th Class Result 2024: 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਪੰਜਾਬ ਸਕੂਲ ਬੋਰਡ ਨੇ ਰੀ-ਚੈਕਿੰਗ ਦੀ ਤਰੀਕ ਐਲਾਨੀ

 

PSEB 12th Class Result 2024: ਰੀ-ਚੈਕਿੰਗ ਆਨਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 3 ਮਈ ਤੋਂ 17 ਮਈ 2024 ਤੱਕ

PSEB 12th Class Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆ (ਸਮੇਤ ਓਪਨ ਸਕੂਲ) ਰੀ ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ, ਕਾਰਗੁਜ਼ਾਰੀ ਵਧਾਉਣ ਲਈ 12ਵੀਂ ਕਲਾਸ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਆਨਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 3 ਮਈ 2024 ਤੋਂ 17 ਮਈ 2024 ਤੱਕ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋPSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ

ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ www.pseb.ac.in ਉਤੇ ਉਪਲੱਬਧ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਇਹ ਵੀ ਪੜ੍ਹੋ24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਇਹ ਵੀ ਪੜ੍ਹੋPSEB 5th Result 2024: 5ਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਇਸ ਐਕਟਿਵ ਲਿੰਕ ‘ਤੇ ਕਰੋ ਕਲਿੱਕ

ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments