Thursday, May 16, 2024
No menu items!
HomeChandigarhPSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ...

PSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

 

PSEB 8th and 12th Result 2024: ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 30 ਅਪ੍ਰੈਲ ਨੂੰ ਸ਼ਾਮ ਚਾਰ ਵਜੇ ਅੱਠਵੀਂ ਅਤੇ ਬਾਰਵੀਂ ਜਮਾਤ ਦੇ ਨਤੀਜੇ ਐਲਾਨਿਆ ਗਿਆ।

ਇਸ ਲਿੰਕ ਤੇ ਕਲਿੱਕ ਕਰਕੇ ਦੇਖੋ ਮੈਰਿਟ ਲਿਸਟ- 8th Merit_Middle_March2024_Punjabi_300424

8ਵੀਂ ਦਾ ਨਤੀਜਾ ਦੇਖੋ8th results

ਇਸ ਲਿੰਕ ਤੇ ਕਲਿੱਕ ਕਰਕੇ ਦੇਖੋ ਮੈਰਿਟ ਲਿਸਟ- 12 th Merit_SrSec_March2024_Punjabi_300424 

ਬਾਰਵੀਂ ਦਾ ਨਤੀਜਾ ਦੇਖੋ-12 th results

ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਵਿਦਿਆਰਥੀ ਬੋਰਡ ਦੀ ਅਧਿਕਾਰਿਤ ਵੈੱਬਸਾਈਟ https://www.pseb.ac.in/ ਅਤੇ https://punjab.indiaresults.com/ ਤੇ ਜਾ ਕੇ ਆਪਣਾ ਨਤੀਜਾ 1 ਮਈ 2024 ਨੂੰ ਵੇਖ ਸਕਣਗੇ।

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਹ ਵੀ ਪੜ੍ਹੋ-Holiday News: ਪੰਜਾਬ ‘ਚ ਪਹਿਲੀ ਮਈ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਥੇ ਜਿਕਰ ਕਰਨਾ ਬਣਦਾ ਹੈ ਕਿ, ਜਿਹੜੇ ਵਿਦਿਆਰਥੀ ਅੱਠਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚ ਬੈਠੇ ਹਨ, ਉਹ ਆਪਣੇ ਨਤੀਜੇ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 8th ਜਮਾਤ ਦਾ ਨਤੀਜਾ 

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

    • ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ https://pseb.ac.in/ ‘ਤੇ ਜਾਓ।
    • ਹੈਡਰ ਮੀਨੂ-ਬਾਰ ਵਿੱਚ, ਤੁਹਾਡੇ ਕੋਲ ਨਤੀਜਾ ਦਾ ਵਿਕਲਪ ਹੋਵੇਗਾ, ਇਸ ‘ਤੇ ਟੈਪ ਕਰੋ ਅਤੇ ਅਗਲੇ ਪੰਨੇ ‘ਤੇ ਰੀਡਾਇਰੈਕਟ ਕਰੋ।
    • ਹੁਣ, ਤੁਹਾਡੇ ਕੋਲ ‘PSEB 8ਵੀਂ ਕਲਾਸ ਨਤੀਜਾ 2024‘ ਦਾ ਵਿਕਲਪ ਹੈ ਅਤੇ ਕਿਸੇ ਹੋਰ ਵੈੱਬਪੇਜ ‘ਤੇ ਰੀਡਾਇਰੈਕਟ ਹੋ ਜਾਓ।
    • ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ https://pseb.ac.in/ ‘ਤੇ ਜਾਓ।
    • ਇਸ ਤੋਂ ਬਾਅਦ ਹੋਮ ਪੇਜ ‘ਤੇ ਉਪਲੱਬਧ PSEB 12th Result 2024 ਲਿੰਕ ‘ਤੇ ਕਲਿੱਕ ਕਰੋ।
    • ਨਵਾਂ ਪੇਜ ਖੁੱਲ੍ਹ ਜਾਵੇਗਾ, ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ ਸਬਮਿੱਟ ਬਟਨ ‘ਤੇ ਕਲਿੱਕ ਕਰੋ।
    • ਇਸ ਤੋਂ ਬਾਅਦ PSEB 12th Result 2024 ਲਿੰਕ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।

ਇਹ ਵੀ ਪੜ੍ਹੋPSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments