Saturday, May 18, 2024
No menu items!
HomeChandigarhPSEB Class 12th Result 2024: PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ...

PSEB Class 12th Result 2024: PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ ਨਤੀਜਾ

 

PSEB Class 12th Result 2024: ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB Class 12th Result 2024: 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਕਰ ਦਿੱਤਾ ਗਿਆ ਹੈ।  ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

ਜਾਣਕਾਰੀ ਲਈ ਦੱਸ ਦਈਏ ਕਿ, 13 ਫਰਵਰੀ ਤੋਂ 30 ਮਾਰਚ 2024 ਤੱਕ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ, ਜਿਸ ਵਿੱਚ ਲਗਭਗ 3 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।

ਇਸ ਲਿੰਕ ਤੇ ਕਲਿੱਕ ਕਰਕੇ ਦੇਖੋ ਮੈਰਿਟ ਲਿਸਟ- 12 th Merit_SrSec_March2024_Punjabi_300424 

ਬਾਰਵੀਂ ਦਾ ਨਤੀਜਾ ਦੇਖੋ- 12 th results

ਜਿਹੜੇ ਵਿਦਿਆਰਥੀ ਰਾਜ ਵਿੱਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਨ, ਉਹ PSEB ਦੀ ਅਧਿਕਾਰਿਤ ਵੈੱਬਸਾਈਟ https://www.pseb.ac.in/ ਅਤੇ https://punjab.indiaresults.com/ ‘ਤੇ ਜਾ ਕੇ ਆਪਣਾ ਨਤੀਜਾ 1 ਮਈ 2024 ਨੂੰ ਵੇਖ ਸਕਣਗੇ। ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

PSEB 8th Result ਨੂੰ ਡਾਊਨਲੋਡ ਕਰਨ ਹੇਠਾਂ ਪੜ੍ਹੋ ਪੂਰੀ ਜਾਣਕਾਰੀ

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ 12th ਜਮਾਤ ਦਾ ਨਤੀਜਾ 

    • ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ https://pseb.ac.in/ ‘ਤੇ ਜਾਓ।
    • ਇਸ ਤੋਂ ਬਾਅਦ ਹੋਮ ਪੇਜ ‘ਤੇ ਉਪਲੱਬਧ PSEB 12th Result 2024 ਲਿੰਕ ‘ਤੇ ਕਲਿੱਕ ਕਰੋ।
    • ਨਵਾਂ ਪੇਜ ਖੁੱਲ੍ਹ ਜਾਵੇਗਾ, ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ ਸਬਮਿੱਟ ਬਟਨ ‘ਤੇ ਕਲਿੱਕ ਕਰੋ।
    • ਇਸ ਤੋਂ ਬਾਅਦ PSEB 12th Result 2024 ਲਿੰਕ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।

ਇਹ ਵੀ ਪੜ੍ਹੋ–

ਇਹ ਵੀ ਪੜ੍ਹੋ–Be careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋHoliday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments