Monday, May 20, 2024
No menu items!
HomeChandigarhRain Snowfall: ਪੰਜਾਬ 'ਚ ਭਾਰੀ ਗੜੇਮਾਰੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ- ਵੇਖੋ...

Rain Snowfall: ਪੰਜਾਬ ‘ਚ ਭਾਰੀ ਗੜੇਮਾਰੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ- ਵੇਖੋ ਵੀਡੀਓ

 

Rain Snowfall: ਗੜੇਮਾਰੀ ਦੇ ਕਾਰਨ ਜ਼ਮੀਨ ਹੋਈ ਚਿੱਟੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Rain Snowfall: ਪੰਜਾਬ ਦੇ ਅੰਦਰ ਭਾਰੀ ਗੜੇਮਾਰੀ ਦੀ ਚੇਤਾਵਨੀ ਮੌਸਮ ਵਿਭਾਗ (IMD / Rain Snowfall) ਦੇ ਵਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਮੋਹਾਲੀ ਸਮੇਤ ਪੂਰੇ ਪੰਜਾਬ ਦੇ ਅੰਦਰ ਅੱਜ ਸਵੇਰੇ ਕਰੀਬ 10-11 ਵਜੇ ਭਾਰੀ ਗੜੇਮਾਰੀ ਹੋਈ। ਗੜੇਮਾਰੀ ਦੇ ਕਾਰਨ ਜ਼ਮੀਨ ਚਿੱਟੀ ਹੋ ਗਈ ਸੀ।

ਮੌਸਮ ਵਿਭਾਗ (IMD / Rain Snowfall) ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ ਸਮੇਤ ਉੱਤਰੀ ਭਾਰਤ ‘ਚ ਬਾਰਿਸ਼ ਜਾਰੀ ਰਹਿ ਸਕਦੀ ਹੈ। ਦੂਜੇ ਪਾਸੇ ਲੰਬੇ ਇੰਤਜ਼ਾਰ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਵੀ ਬਰਫਬਾਰੀ ਹੋਈ ਹੈ।

ਇਹ ਵੀ ਪੜ੍ਹੋ-Heavy Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਸਮਾਨੀ ਬਿਜਲੀ ਡਿੱਗਣ ਤੇ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments