Friday, March 1, 2024
No menu items!
HomeChandigarhRed Alert: ਮੌਸਮ ਵਿਭਾਗ ਵਲੋਂ ਪੰਜਾਬ ਦੇ 15 ਜ਼‍ਿਲ੍ਹਿਆਂ 'ਚ ਰੈੱਡ ਅਲਰਟ...

Red Alert: ਮੌਸਮ ਵਿਭਾਗ ਵਲੋਂ ਪੰਜਾਬ ਦੇ 15 ਜ਼‍ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ, ਜਾਣੋ ਹੋਰਨਾਂ ਸੂਬਿਆਂ ਬਾਰੇ ਅਪਡੇਟ

 

Red Alert: ਮੌਸਮ ਵਿਭਾਗ ਨੇ ਕੜਾਕੇ ਦੀ ਠੰਢ ਦੀ ਕੀਤੀ ਭਵਿੱਖਬਾਣੀ

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼‍ਿਲ੍ਹਿਆਂ ਦੇ ਵਿਚ ਰੈੱਡ ਅਲਰਟ (Red Alert) ਜਾਰੀ ਕੀਤਾ ਗਿਆ ਹੈ, ਜਦੋਂਕਿ ਬਾਕੀ ਜਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਕੜਾਕੇ ਦੀ ਠੰਢ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਠੰਡੇ ਦਿਨ ਤੋਂ ਗੰਭੀਰ ਠੰਡੇ ਦਿਨ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਮੌਸਮ ਵਿਭਾਗ ਦਾ ਅਲਰਟ

IMD ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਪੰਜਾਬ, ਜੰਮੂ-ਕਸ਼ਮੀਰ, ਹਰਿਆਣਾ ਦੇ ਕਈ ਹਿੱਸਿਆਂ ਅਤੇ ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਕੁਝ ਘੰਟਿਆਂ ਲਈ ਬਹੁਤ ਸੰਘਣੀ ਧੁੰਦ ਦੇਖੀ ਗਈ।

ਇਸ ਦੌਰਾਨ ਵਿਜ਼ੀਬਿਲਟੀ 50 ਤੋਂ ਘੱਟ ਰਹੀ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ, ਤ੍ਰਿਪੁਰਾ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਧੁੰਦ ਛਾਈ ਰਹੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments