Home Chandigarh State Information Commissioner: ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਸਟੇਟ ਸੂਚਨਾ ਕਮਿਸ਼ਨਰ ਨਿਯੁਕਤ, ਪੜ੍ਹੋ ਵੇਰਵਾ

State Information Commissioner: ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਸਟੇਟ ਸੂਚਨਾ ਕਮਿਸ਼ਨਰ ਨਿਯੁਕਤ, ਪੜ੍ਹੋ ਵੇਰਵਾ

0
State Information Commissioner: ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਸਟੇਟ ਸੂਚਨਾ ਕਮਿਸ਼ਨਰ ਨਿਯੁਕਤ, ਪੜ੍ਹੋ ਵੇਰਵਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

State Information Commissioner: ਪੰਜਾਬ ਸਰਕਾਰ ਦੇ ਰਾਜ ਸੂਚਨਾ ਕਮਿਸ਼ਨ ਦੇ ਵਿੱਚ ਤਿੰਨ ਨਵੇਂ ਸਟੇਟ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਹੋਈ ਹੈ।

ਸਰਕਾਰ ਦੇ ਵਲੋਂ ਐਡਵੋਕੇਟ ਡਾ ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ।