Monday, May 20, 2024
No menu items!
HomeChandigarhWeather Alert: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਪੈਣ ਬਾਰੇ ਯੈਲੋ ਅਲਰਟ...

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

 

Weather Alert: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 9 ਤੋਂ 12 ਮਈ ਤੱਕ ਹਲਕੇ ਤੋਂ ਦਰਮਿਆਨਾ ਮੀਂਹ (Weather) ਪੈਣ ਦੀ ਸੰਭਾਵਨਾ

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਦੇ ਅਲਰਟ ਮੁਤਾਬਿਕ, ਪੰਜਾਬ ਵਿਚ ਜਲਦ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 9 ਤੋਂ 12 ਮਈ ਤੱਕ ਹਲਕੇ ਤੋਂ ਦਰਮਿਆਨਾ ਮੀਂਹ (Weather) ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਤੇਜ਼ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਮੌਸਮ ਵਿਭਾਗ ਅਨੁਸਾਰ ਅੱਜ ਵੀ ਅਸਮਾਨ ਤੋਂ ਅੱਗ ਹੀ ਵਰ੍ਹੇਗੀ ਅਤੇ ਤਾਪਮਾਨ 42 ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੌਸਮ ਵਿਭਾਗ ਨੇ ਕਿਹਾ ਕਿ 10 ਮਈ ਤੱਕ ਦਿੱਲੀ ਵਾਸੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ, ਹਾਲਾਂਕਿ 11-12 ਮਈ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Image

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments