Saturday, March 2, 2024
No menu items!
HomeChandigarhWeather Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ

Weather Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ

 

Weather Alert: ਪੰਜਾਬ ਸਮੇਤ ਉੱਤਰ ਭਾਰਤ ਵਿਚ ਪੈ ਰਹੀ ਸੁੱਕੀ ਠੰਡ ਦੇ ਕਾਰਨ ਲੋਕ ਬਿਮਾਰ ਹੋ ਰਹੇ ਹਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਕੜਾਕੇ ਦੀ ਪੈ ਰਹੀ ਠੰਡ ਦੇ ਮੱਦੇਨਜ਼ਰ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਸਮੇਤ ਉੱਤਰ ਭਾਰਤ ਵਿਚ ਪੈ ਰਹੀ ਸੁੱਕੀ ਠੰਡ ਦੇ ਕਾਰਨ ਜਿਥੇ ਲੋਕ ਬਿਮਾਰ ਹੋ ਰਹੇ ਹਨ, ਉਥੇ ਹੀ ਬਾਰਸ਼ ਨਾ ਹੋਣ ਦੇ ਕਾਰਨ ਕਣਕ ਨੂੰ ਛੱਡ ਕੇ ਬਾਕੀ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਇਸ ਸ਼ਹਿਰ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਐਤਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਜਿਸ ਕਾਰਨ ਸੜਕ ਤੋਂ ਲੈ ਕੇ ਅਸਮਾਨ ਤੱਕ ਆਵਾਜਾਈ ਪ੍ਰਭਾਵਿਤ ਹੋਈ ਹੈ।

ਉੱਤਰ-ਪੱਛਮੀ ਦਿਸ਼ਾ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਪਾਰਾ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਦਿੱਲੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਸੰਘਣੀ ਧੁੰਦ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਣ ਵਾਲੀਆਂ 22 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments