Saturday, April 13, 2024
No menu items!
HomeChandigarhWeather Punjab Forecast: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 9 ਜ਼ਿਲ੍ਹਿਆਂ 'ਚ...

Weather Punjab Forecast: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ

 

Weather Punjab Forecast: ਭਾਰੀ ਮੀਂਹ ਦੇ ਨਾਲ ਨਾਲ ਠੰਡੀਆਂ ਹਵਾਵਾਂ ਚੱਲਣ, ਅਸਮਾਨੀ ਬਿਜਲੀ ਡਿੱਗਣ ਅਤੇ ਗੜੇ ਪੈਣ ਦੀ ਸੰਭਾਵਨਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Punjab Forecast: ਮੌਸਮ ਵਿਭਾਗ ਪੰਜਾਬ ਦੇ ਵਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ, ਸੂਬੇ ਦੇ 9 ਜ਼ਿਲ੍ਹਿਆਂ ਵਿਚ ਅਗਲੇ ਕੁੱਝ ਘੰਟਿਆਂ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ, ਸੰਗਰੂਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਠੰਡੀਆਂ ਹਵਾਵਾਂ ਚੱਲਣ, ਅਸਮਾਨੀ ਬਿਜਲੀ ਡਿੱਗਣ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments