Congress ਦੀ ਵੱਧ ਸਕਦੀ ਹੈ ਮੁਸ਼ਕਲ, ਤਿੰਨ ਟਰੱਸਟਾਂ ਦੀ ਹੋਵੇਗੀ ਜਾਂਚ

149

ਨਵੀਂ ਦਿੱਲੀ

ਗ੍ਰਹਿ ਮੰਤਰਾਲਾ ਨੇ ਕਾਂਗਰਸ ਤੇ ਗਾਂਧੀ ਪਰਿਵਾਰ ਦੇ ਤਿੰਨ ਟਰੱਸਟਾਂ ਰਾਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਪੀ.ਐਮ.ਐਲ.ਏ, ਆਮਦਨੀ ਕਰ ਐਕਟ ਤੇ ਐਫ.ਸੀ.ਆਰ.ਏ. ਦੇ ਵੱਖ ਵੱਖ ਕਾਨੂੰਨੀ ਨਿਯਮਾਂ ਦੇ ਉਲੰਘਣ ਦੀ ਜਾਂਚ ਲਈ ਅੰਤਰ ਮੰਤਰੀ ਕਮੇਟੀ ਦਾ ਗਠਨ ਕੀਤਾ ਹੈ।